ਸਰਾਂ ਗੋਤ ਦਾ ਇਤਿਹਾਸ | Sraan Goat History |
ਇਹ ਭੱਟੀ ਰਾਜਪੂਤਾਂ ਵਿੱਚੋਂ ਹਨ। ਭੱਟੀ ਰਾਜੇ ਸਲਵਾਨ ਦੇ ਪੰਦਰਾਂ ਪੁੱਤਰ ਸਨ । ਸਲਵਾਨ ਭੱਟਨੇਰ ਦਾ ਇਕ ਪ੍ਰਸਿੱਧ ਰਾਜਾ ਸੀ। ਇਸ ਦੇ ਇੱਕ ਪੁੱਤਰ ਦਾ ਨਾਮ ਸਾਇਰ ਰਾਉ ਸੀ। ਸਰਾਂ ਗੋਤ ਦੇ ਜੱਟ ਸਰਾਓ ਜਾਂ ਸਾਇਰ ਰਾਉ ਦੀ ਬੰਸ ਵਿਚੋਂ ਹਨ। ਕਈ ਇਤਿਹਾਸਕਾਰਾਂ ਨੇ ਸਲਵਾਨ ਨੂੰ ਸਾਲੋਂ ਵੀ ਲਿਖਿਆ ਹੈ। ਕਿਸੇ ਕਾਰਨ ਇਹ ਲੋਕ ਭੱਟਨੇਰ … Read more