ਕੀਰਤਪੁਰ ਸਾਹਿਬ ਦਾ ਇਤਿਹਾਸ | Kiratpur Sahib Town History
ਕੀਰਤਪੁਰ ਸਾਹਿਬ ਸਥਿਤੀ : ਤਹਿਸੀਲ ਅਨੰਦਪੁਰ ਸਾਹਿਬ ਦਾ ਪਿੰਡ ਕੀਰਤਪੁਰ ਸਾਹਿਬ ਨੰਗਲ – ਰੂਪ ਨਗਰ ਸੜਕ ‘ਤੇ ਸਥਿਤ ਹੈ ਜਿਸਦਾ ਰੇਲਵੇ ਸਟੇਸ਼ਨ ਕੀਰਤਪੁਰ ਸਾਹਿਬ ਹੈ, ਅਨੰਦਪੁਰ ਸਾਹਿਬ ਤੋਂ ਇਹ ਪਿੰਡ ਤਕਰੀਬਨ 10 ਕਿਲੋਮੀਟਰ ਦੂਰ ਹੈ। ਇਤਿਹਾਸਕ ਪਿਛੋਕੜ ਤੇ ਮਹੱਤਤਾ : ਇਸ ਪਿੰਡ ਦੇ ਬਾਨੀ ਗੁਰੂ ਨਾਨਕ ਦੇਵ ਸਾਹਿਬ ਜੀ ਕਹੇ ਜਾ ਸਕਦੇ ਹਨ, ਕਿਉਂਕਿ ਗੁਰੂ … Read more