ਗੁਰਦੁਆਰੇ -ਗੁਰਧਾਮ ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ
ਗੁਰਦਆਰੈ ਲਾਇ ਭਾਵਨੀ ਮੈਂ ਮਹਿਸੂਸ ਕਰ ਰਹਿਆ ਸਾਂ,ਕਿ ਜਦ ਯਾਤਰੂ ਉਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਂਦੇ ਹਨ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਤਾਂ ਉਨ੍ਹਾਂ ਦੀ ਇਨ੍ਹਾਂ ਸਭਨਾਂ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਨ ਦੀ ਇੱਛਾ ਪ੍ਰਬਲ ਹੁੰਦੀ ਹੈ ਅਤੇ ਇਹ ਨਾ ਮਿਲਣ ਕਾਰਨ, ਘਰ ਮੁੜਦਿਆਂ ਆਪਣੇ ਨਿਕਟਵਰਤੀਆਂ ਨੂੰ ਆਪਣੀ ਅਸਮਰਥਾ ਪ੍ਰਗਟਾਉਂਦੇ ਹਨ। ਸੋ … Read more