ਭੁੱਲਰ ਪਿੰਡ ਦਾ ਇਤਿਹਾਸ | Bhullar Village History
ਭੁੱਲਰ ਤਹਿਸੀਲ ਅਜਨਾਲਾ ਦਾ ਪਿੰਡ ਭੁੱਲਰ, ਅੰਮ੍ਰਿਤਸਰ-ਅਜਨਾਲਾ ਸੜਕ ਤੇ ਸਥਿਤ ਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਤੋਂ 16 ਕਿਲੋਮੀਟਰ ਦੂਰ ਹੈ। ਇਤਿਹਾਸਕ ਪਿਛੋਕੜ ਤੇ ਮਹੱਤਤਾ : ਦੱਸਿਆ ਜਾਂਦਾ ਹੈ ਕਿ ਜਦੋਂ ਗੁਰੂ ਨਾਨਕ ਦੇਵ ਜੀ ਨੇੜੇ ਦੇ ਪਿੰਡ ਵੈਰੋਕੇ ਕੋਲ ਲੰਘ ਤਾ ਇਹ ਪਿੰਡ ਭੁੱਲਰ ਪੂਰੀ ਤਰ੍ਹਾਂ ਵਿਕਸਤ ਸੀ। ਇਸ ਗੱਲ ਤੋਂ ਸਿੱਧ ਹੁੰਦਾ ਹੈ ਕਿ ਇਹ … Read more