ਕਸੇਲ ਪਿੰਡ ਦਾ ਇਤਿਹਾਸ | Kasel Village History
ਕਸੇਲ ਸਥਿਤੀ : ਤਹਿਸੀਲ ਅੰਮ੍ਰਿਤਸਰ ਦਾ ਪਿੰਡ ਕਸੇਲ, ਛੇਹਰਟਾ ਝਬਾਲ ਸੜਕ ਤੋਂ ਕਿਲੋਮੀਟਰ ਦੂਰ ਅਤੇ ਰੇਲਵੇ ਸਟੇਸ਼ਨ ਛੇਹਰਟਾ ਤੋਂ 10 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਇਤਿਹਾਸਕ ਪਿਛੋਕੜ ਤੇ ਮਹੱਤਤਾ : ਇਹ ਪਿੰਡ ਬਹੁਤ ਹੀ ਪੁਰਾਣਾ ਹੈ ਅਤੇ ਇਸ ਦਾ ਸੰਬੰਧ ਭਗਵਾਨ ਰਾਮ ਚੰਦਰ ਜੀ ਦੀ ਮਾਤਾ ਕੌਸ਼ਲਿਆ ਦੇ ਨਾਲ ਜੋੜਿਆ ਜਾਂਦਾ ਹੈ। ਇਹ ਕੌਸ਼ਲ, … Read more