ਵੜੈਚ ਗੋਤ ਦਾ ਇਤਿਹਾਸ | Warich Goat History |
ਵੜੈਚ ਜੱਟਾਂ ਦਾ ਇੱਕ ਬਹੁਤ ਹੀ ਵੱਡਾ ਤੇ ਮਹੱਤਵਪੂਰਨ ਗੋਤ ਹੈ । ਵੜੈਚ ਖਾੜਕੂ ਸੁਭਾਅ ਦੇ ਜੱਟ ਹਨ । ਇਹ ਆਪਣੇ ਆਪ ਨੂੰ ਰਾਜਪੂਤ ਨਹੀਂ ਮੰਨਦੇ ਅਤੇ ਕਹਿੰਦੇ ਹਨ ਕਿ ਉਨ੍ਹਾਂ ਦਾ ਵਡੇਰਾ ਮਹਿਮੂਦ ਗਜ਼ਨਵੀ ਨਾਲ ਭਾਰਤ ਵਿੱਚ ਆਇਆ ਅਤੇ ਗੁਜਰਾਤ ਵਿੱਚ ਟਿਕਿਆ । ਜਿੱਥੇ ਕਿ ਉਸ ਦੀ ਬੰਸ ਬਹੁਤ ਵੱਧੀ ਫੁਲੀ ਅਤੇ ਅਸਲੀ ਵਸਨੀਕ … Read more