ਸੰਘਾ ਗੋਤ ਦਾ ਇਤਿਹਾਸ | Sangha Goat History |
ਇਹ ਪੰਜਾਬ ਦੇ ਜੱਟਾਂ ਦਾ ਇੱਕ ਪੁਰਾਣਾ ਕਬੀਲਾ ਹੈ। ਇਸ ਬੰਸ ਦਾਵੱਡੇਰਾ ਸਰੋਈ ਸੀ। ਇਸ ਖਾਨਦਾਨ ਦਾ ਕਿਸੇ ਸਮੇਂ ਦਿੱਲੀ ‘ਚ ਰਾਜ ਸੀ। ਅੱਠਵੀਂ ਸਦੀ ਵਿੱਚ ਤੰਵਰਾਂ ਨੇ ਇਨ੍ਹਾਂ ਨੂੰ ਹਰਾਕੇ ਦਿੱਲੀ ਤੇ ਆਪਣਾ ਰਾਜ ਕਾਇਮ ਕਰ ਲਿਆ। ਸਰੋਈ ਬੰਸ ਦੇ ਢਿੱਲੋਂ, ਸੰਘੇ, ਮਲ੍ਹੀ, ਦੋਸਾਂਝ ਤੇ ਢੀਂਡਸੇ ਰਾਜਸਤਾਨ ਵਲ ਚਲੇ ਗਏ । ਪੰਦਰ੍ਹਵੀਂ ਸਦੀ ਦੇ … Read more