ਬਸੀ ਪਿੰਡ ਦਾ ਇਤਿਹਾਸ | Bassi Village History
ਬਸੀ ਸਥਿਤੀ : ਤਹਿਸੀਲ ਅਨੰਦਪੁਰ ਸਾਹਿਬ ਦਾ ਪਿੰਡ ਬਸੀ, ਨੂਰਪੁਰ ਬੇਦੀ – ਬੁੰਗਾ ਸਾਹਿਬ ਸੜਕ ‘ਤੇ ਸਥਿਤ, ਰੇਲਵੇ ਸਟੇਸ਼ਨ ਕੀਰਤਪੁਰ ਸਾਹਿਬ ਤੋਂ 8 ਕਿਲੋਮੀਟਰ ਦੂਰ ਹੈ। ਇਤਿਹਾਸਕ ਪਿਛੋਕੜ ਤੇ ਮਹੱਤਤਾ : ਇਹ ਪਿੰਡ ਸੱਤਵੇਂ ਗੁਰੂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੀ ਬਖਸ਼ਿਸ਼ ਨਾਲ ਵੱਸਿਆ ਹੈ। ਕਿਹਾ ਜਾਂਦਾ ਹੈ ਕਿ ਗੁਰੂ ਜੀ ਆਪਣੇ ਹਜ਼ਾਰਾਂ ਘੋੜ … Read more